2 ਕੁਰਿੰਥੀ 1:22 - Punjabi Standard Bible22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਹੈ ਅਤੇ ਬਿਆਨੇ ਦੇ ਤੌਰ 'ਤੇ ਆਪਣਾ ਆਤਮਾ ਸਾਡੇ ਮਨਾਂ ਵਿੱਚ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)22 ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ। Viz kapitolaਪਵਿੱਤਰ ਬਾਈਬਲ (Revised Common Language North American Edition)22 ਜਿਹਨਾਂ ਨੇ ਸਾਡੇ ਉੱਤੇ ਆਪਣੀ ਮੋਹਰ ਲਾਈ ਹੈ ਅਤੇ ਆਉਣ ਵਾਲੇ ਵਾਅਦੇ ਲਈ ਸਾਡੇ ਦਿਲਾਂ ਵਿੱਚ ਬਿਆਨੇ ਦੇ ਤੌਰ ਤੇ ਪਵਿੱਤਰ ਆਤਮਾ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ22 ਅਤੇ ਉਸਨੇ ਸਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਗਾਈ, ਅਤੇ ਆਪਣੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਇੱਕ ਜਮ੍ਹਾਂ ਕੀਤੀ ਹੋਈ ਰਾਸ਼ੀ ਦੇ ਰੂਪ ਵਿੱਚ ਪਾਇਆ, ਤਾਂ ਜੋ ਆਉਣ ਵਾਲੇ ਸਮੇਂ ਦੀ ਗਰੰਟੀ ਹੋਵੇ। Viz kapitolaਪਵਿੱਤਰ ਬਾਈਬਲ22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ। Viz kapitola |