2 ਕੁਰਿੰਥੀ 1:3 - Punjabi Standard Bible3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਹੜਾ ਸੰਪੂਰਨ ਦਇਆ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)3 ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)3 ਪਰਮੇਸ਼ਰ ਅਤੇ ਸਾਡੇ ਪ੍ਰਭੂ ਯਿਸੂ ਦੇ ਪਿਤਾ ਦੀ ਮਹਿਮਾ ਹੋਵੇ, ਉਹ ਦਇਆਵਾਨ ਪਿਤਾ ਅਤੇ ਹਰ ਸਮੇਂ ਤਸੱਲੀ ਦੇਣ ਵਾਲੇ ਪਰਮੇਸ਼ਰ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ3 ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ। Viz kapitolaਪਵਿੱਤਰ ਬਾਈਬਲ3 ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ। Viz kapitola |