Online Bible

- Reklamy -




2 ਕੁਰਿੰਥੀ 1:5 - Punjabi Standard Bible

5 ਕਿਉਂਕਿ ਜਿਸ ਤਰ੍ਹਾਂ ਮਸੀਹ ਦੇ ਦੁੱਖ ਸਾਡੇ ਲਈ ਬਹੁਤੇ ਹਨ ਉਸੇ ਤਰ੍ਹਾਂ ਮਸੀਹ ਦੇ ਰਾਹੀਂ ਸਾਡਾ ਦਿਲਾਸਾ ਵੀ ਬਹੁਤਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਕਿਉਂਕਿ ਜਿਵੇਂ ਮਸੀਹ ਦੇ ਦੁਖ ਸਾਡੇ ਲਈ ਬਾਹਲੇ ਹਨ ਤਿਵੇਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਾਹਲਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਜਿਸ ਤਰ੍ਹਾਂ ਅਸੀਂ ਮਸੀਹ ਦੇ ਦੁੱਖਾਂ ਦੇ ਸਾਂਝੀ ਹੁੰਦੇ ਹਾਂ, ਉਸੇ ਤਰ੍ਹਾਂ ਅਸੀਂ ਮਸੀਹ ਤੋਂ ਮਿਲੀ ਤਸੱਲੀ ਦੇ ਵੀ ਸਾਂਝੀ ਹੁੰਦੇ ਹਾਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਜਿਸ ਤਰ੍ਹਾ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ।

Viz kapitola kopírovat

ਪਵਿੱਤਰ ਬਾਈਬਲ

5 ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ।

Viz kapitola kopírovat




2 ਕੁਰਿੰਥੀ 1:5

Následuj nás:

Reklamy


Reklamy