2 ਯੋਹਨ 1:6 - Punjabi Standard Bible6 ਪ੍ਰੇਮ ਇਹ ਹੈ ਕਿ ਅਸੀਂ ਉਸ ਦੇ ਹੁਕਮਾਂ ਅਨੁਸਾਰ ਚੱਲੀਏ; ਉਹ ਹੁਕਮ ਜਿਵੇਂ ਕਿ ਤੁਸੀਂ ਅਰੰਭ ਤੋਂ ਸੁਣਿਆ ਇਹ ਹੈ ਕਿ ਤੁਸੀਂ ਪ੍ਰੇਮ ਵਿੱਚ ਚੱਲੋ। Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹੋ ਹੈ ਜਿਵੇਂ ਤੁਸਾਂ ਮੁੱਢੋਂ ਸੁਣਿਆ ਜੋ ਤੁਸੀਂ ਓਸ ਉੱਤੇ ਚੱਲੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)6 ਪਿਆਰ ਇਹ ਹੈ ਕਿ ਅਸੀਂ ਪਰਮੇਸ਼ਰ ਦੇ ਹੁਕਮ ਦੇ ਅਨੁਸਾਰ ਚੱਲੀਏ । ਇਹ ਉਹ ਹੁਕਮ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ ਕਿ ਤੁਸੀਂ ਪਿਆਰ ਦੇ ਨਾਲ ਜੀਵਨ ਬਤੀਤ ਕਰੋ । Viz kapitolaਪੰਜਾਬੀ ਮੌਜੂਦਾ ਤਰਜਮਾ6 ਅਤੇ ਇਹ ਪਿਆਰ ਹੈ: ਕਿ ਅਸੀਂ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੱਲੀਏ। ਜਿਵੇਂ ਕਿ ਤੁਸੀਂ ਸ਼ੁਰੂ ਤੋਂ ਸੁਣਿਆ ਹੈ, ਉਸਦਾ ਆਦੇਸ਼ ਹੈ ਕਿ ਤੁਸੀਂ ਪਿਆਰ ਨਾਲ ਚੱਲੋ। Viz kapitolaਪਵਿੱਤਰ ਬਾਈਬਲ6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ। Viz kapitola |