2 ਯੋਹਨ 1:9 - Punjabi Standard Bible9 ਹਰੇਕ ਜਿਹੜਾ ਮਸੀਹ ਦੀ ਸਿੱਖਿਆ ਵਿੱਚ ਬਣਿਆ ਨਹੀਂ ਰਹਿੰਦਾ, ਸਗੋਂ ਇਸ ਤੋਂ ਅੱਗੇ ਨਿੱਕਲ ਜਾਂਦਾ ਹੈ ਉਸ ਕੋਲ ਪਰਮੇਸ਼ਰ ਨਹੀਂ ਹੈ। ਪਰ ਜਿਹੜਾ ਉਸ ਸਿੱਖਿਆ ਵਿੱਚ ਬਣਿਆ ਰਹਿੰਦਾ ਹੈ ਉਸ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ । ਜਿਹੜਾ ਓਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤ੍ਰ ਵੀ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)9 ਹਰ ਕੋਈ ਜਿਹੜਾ ਮਸੀਹ ਦੀ ਸਿੱਖਿਆ ਤੋਂ ਦੂਰ ਨਿੱਕਲ ਜਾਂਦਾ ਹੈ ਅਤੇ ਇਸ ਸਿੱਖਿਆ ਵਿੱਚ ਬਣਿਆ ਨਹੀਂ ਰਹਿੰਦਾ, ਉਸ ਦੇ ਕੋਲ ਪਰਮੇਸ਼ਰ ਨਹੀਂ ਹਨ ਪਰ ਜਿਹੜਾ ਇਸ ਸਿੱਖਿਆ ਵਿੱਚ ਬਣਿਆ ਰਹਿੰਦਾ ਹੈ ਉਸ ਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ9 ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਨੂੰ ਜਾਰੀ ਨਹੀਂ ਰੱਖਦਾ ਉਸ ਕੋਲ ਪਰਮੇਸ਼ਵਰ ਨਹੀਂ ਹੁੰਦਾ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ। Viz kapitolaਪਵਿੱਤਰ ਬਾਈਬਲ9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ। Viz kapitola |