੨ ਪਤਰਸ 1:13 - Punjabi Standard Bible13 ਮੈਂ ਇਹ ਉਚਿਤ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ ਤੁਹਾਨੂੰ ਚੇਤੇ ਕਰਾ ਕੇ ਉਤਸ਼ਾਹਿਤ ਕਰਦਾ ਰਹਾਂ। Viz kapitolaਪਵਿੱਤਰ ਬਾਈਬਲ O.V. Bible (BSI)13 ਪਰ ਮੈਂ ਇਹ ਜੋਗ ਸਮਝਦਾ ਹਾਂ ਭਈ ਜਿਨ੍ਹਾਂ ਚਿਰ ਮੈਂ ਇਸ ਤੰਬੂ ਵਿੱਚ ਹਾਂ ਮੈਂ ਤੁਹਾਨੂੰ ਚੇਤੇ ਕਰਾ ਕਰਾ ਕੇ ਪਰੇਰਦਾ ਰਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l Viz kapitolaਪਵਿੱਤਰ ਬਾਈਬਲ (Revised Common Language North American Edition)13 ਮੈਂ ਇਹ ਉਚਿਤ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਸਰੀਰ ਦੇ ਤੰਬੂ ਵਿੱਚ ਹਾਂ, ਇਹ ਗੱਲਾਂ ਤੁਹਾਨੂੰ ਯਾਦ ਕਰਵਾਉਂਦਾ ਰਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ13 ਮੈ ਸੋਚਦਾ ਹਾਂ ਇਹ ਸਹੀ ਹੋਵੇਗਾ ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ, ਕਿ ਜਦੋਂ ਤੱਕ ਮੈਂ ਇਸ ਸਰੀਰ ਦੇ ਤੰਬੂ ਵਿੱਚ ਰਹਿੰਦਾ ਹਾਂ, Viz kapitolaਪਵਿੱਤਰ ਬਾਈਬਲ13 ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ। Viz kapitola |