੨ ਪਤਰਸ 1:17 - Punjabi Standard Bible17 ਕਿਉਂਕਿ ਜਦੋਂ ਉਸ ਨੇ ਪਿਤਾ ਪਰਮੇਸ਼ਰ ਵੱਲੋਂ ਆਦਰ ਅਤੇ ਮਹਿਮਾ ਪ੍ਰਾਪਤ ਕੀਤੀ ਤਾਂ ਉਸ ਮਹਿਮਾਮਈ ਤੇਜ ਦੇ ਰਾਹੀਂ ਇੱਕ ਅਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ ਜਿਸ ਵੇਲੇ ਓਸ ਡਾਢੇ ਭੜਕ ਵਾਲੇ ਤੇਜ ਤੋਂ ਉਹ ਨੂੰ ਇਹ ਸ਼ਬਦ ਆਇਆ ਭਈ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸੰਨ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l Viz kapitolaਪਵਿੱਤਰ ਬਾਈਬਲ (Revised Common Language North American Edition)17 ਅਸੀਂ ਉਸ ਸਮੇਂ ਉੱਥੇ ਸੀ ਜਦੋਂ ਮਹਿਮਾ ਅਤੇ ਪ੍ਰਤਾਪ ਵਾਲੇ ਪਿਤਾ ਪਰਮੇਸ਼ਰ ਨੇ ਯਿਸੂ ਨੂੰ ਆਦਰ ਅਤੇ ਮਹਿਮਾ ਦਿੱਤੀ ਅਤੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ ।” Viz kapitolaਪੰਜਾਬੀ ਮੌਜੂਦਾ ਤਰਜਮਾ17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ਵਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਦੋਂ ਉਸ ਨੂੰ ਪਰਤਾਪੀ ਮਹਿਮਾ ਤੋਂ ਆਵਾਜ਼ ਆਈ, ਉਸਨੇ ਕਿਹਾ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਉਸ ਤੋਂ ਮੈਂ ਬਹੁਤ ਖੁਸ਼ ਹਾਂ।” Viz kapitolaਪਵਿੱਤਰ ਬਾਈਬਲ17 ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।” Viz kapitola |