Online Bible

- Reklamy -




੨ ਪਤਰਸ 1:2 - Punjabi Standard Bible

2 ਪਰਮੇਸ਼ਰ ਦੇ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਭਰਪੂਰੀ ਨਾਲ ਹੁੰਦੀ ਰਹੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਪਰਮੇਸ਼ੁਰ ਅਤੇ ਯਿਸੂ ਸਾਡੇ ਪ੍ਰਭੁ ਦੇ ਗਿਆਨ ਦੇ ਰਾਹੀਂ ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਤੁਹਾਨੂੰ ਪਰਮੇਸ਼ਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਕਿਰਪਾ ਅਤੇ ਸ਼ਾਂਤੀ ਬਹੁਤਾਤ ਵਿੱਚ ਮਿਲਣ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਦੇ ਗਿਆਨ ਦੁਆਰਾ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਬਹੁਤਾਤ ਨਾਲ ਮਿਲਦੀ ਰਹੇ।

Viz kapitola kopírovat

ਪਵਿੱਤਰ ਬਾਈਬਲ

2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।

Viz kapitola kopírovat




੨ ਪਤਰਸ 1:2

Následuj nás:

Reklamy


Reklamy