੨ ਪਤਰਸ 1:21 - Punjabi Standard Bible21 ਕਿਉਂਕਿ ਕੋਈ ਵੀ ਭਵਿੱਖਬਾਣੀ ਕਿਸੇ ਮਨੁੱਖ ਦੀ ਇੱਛਾ ਨਾਲ ਕਦੇ ਨਹੀਂ ਆਈ, ਬਲਕਿ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਣਾ ਨਾਲ ਪਰਮੇਸ਼ਰ ਦੇ ਵੱਲੋਂ ਬੋਲਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)21 ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)21 ਕਿਉਂਕਿ ਕੋਈ ਵੀ ਭਵਿੱਖਬਾਣੀ ਮਨੁੱਖ ਦੀ ਇੱਛਾ ਦੇ ਨਾਲ ਨਹੀਂ ਕੀਤੀ ਗਈ ਸਗੋਂ ਉਹਨਾਂ ਨੇ ਪਵਿੱਤਰ ਆਤਮਾ ਦੀ ਪ੍ਰੇਰਨਾ ਦੇ ਨਾਲ ਪਰਮੇਸ਼ਰ ਦੇ ਵੱਲੋਂ ਭਵਿੱਖਬਾਣੀ ਕੀਤੀ । Viz kapitolaਪੰਜਾਬੀ ਮੌਜੂਦਾ ਤਰਜਮਾ21 ਕਿਉਂਕਿ ਭਵਿੱਖਬਾਣੀ ਦੀ ਸ਼ੁਰੂਆਤ ਕਦੇ ਵੀ ਮਨੁੱਖੀ ਇੱਛਾ ਨਾਲ ਨਹੀਂ ਹੋਈ ਸੀ, ਪਰ ਨਬੀ, ਭਾਵੇਂ ਮਨੁੱਖ ਸਨ, ਉਹ ਪਰਮੇਸ਼ਵਰ ਦੀ ਵੱਲੋਂ ਬੋਲਦੇ ਸਨ ਜਿਵੇਂ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰੇਰਨਾ ਕਰਦਾ ਸੀ। Viz kapitolaਪਵਿੱਤਰ ਬਾਈਬਲ21 ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ। Viz kapitola |