Online Bible

- Reklamy -




੨ ਪਤਰਸ 1:7 - Punjabi Standard Bible

7 ਭਗਤੀ ਵਿੱਚ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਵਿੱਚ ਪਿਆਰ ਨੂੰ ਜੋੜਦੇ ਜਾਓ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅਤੇ ਭਗਤੀ ਨਾਲ ਭਰੱਪਣ ਦਾ ਪ੍ਰੇਮ ਅਤੇ ਭਰੱਪਣ ਦੇ ਪ੍ਰੇਮ ਨਾਲ ਪ੍ਰੇਮ ਨੂੰ ਵਧਾਈ ਜਾਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ l

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਆਪਣੀ ਪਵਿੱਤਰਤਾ ਨੂੰ ਵਿਸ਼ਵਾਸੀਆਂ ਵਾਲੀ ਆਪਸੀ ਪ੍ਰੀਤ ਦੇ ਨਾਲ ਅਤੇ ਵਿਸ਼ਵਾਸੀਆਂ ਵਾਲੀ ਪ੍ਰੀਤ ਨੂੰ ਪਿਆਰ ਦੇ ਨਾਲ ਪੱਕਾ ਕਰੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਅਤੇ ਭਗਤੀ ਨਾਲ ਆਪਸੀ ਪਿਆਰ ਨਾਲ ਪਿਆਰ ਵਧਾਈ ਜਾਓ।

Viz kapitola kopírovat

ਪਵਿੱਤਰ ਬਾਈਬਲ

7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।

Viz kapitola kopírovat




੨ ਪਤਰਸ 1:7

Následuj nás:

Reklamy


Reklamy