Online Bible

- Reklamy -




੨ ਪਤਰਸ 1:8 - Punjabi Standard Bible

8 ਜੇ ਇਹ ਗੁਣ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਨਿਕੰਮਾ ਅਤੇ ਫਲਹੀਣ ਨਹੀਂ ਹੋਣ ਦੇਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਏਹ ਗੁਣ ਜੇ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਓਹ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਗਿਆਨ ਵਿੱਚ ਨਾ ਆਲਸੀ ਅਤੇ ਨਾ ਨਿਸਫਲ ਹੋਣ ਦੇਣਗੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ l

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਜੇਕਰ ਇਹ ਗੁਣ ਤੁਹਾਡੇ ਵਿੱਚ ਬਹੁਤਾਤ ਦੇ ਨਾਲ ਹੋਣਗੇ ਤਾਂ ਇਹ ਤੁਹਾਨੂੰ ਕਿਰਿਆਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣਗੇ ਇਸ ਤਰ੍ਹਾਂ ਤੁਸੀਂ ਸਾਡੇ ਯਿਸੂ ਮਸੀਹ ਦਾ ਸੰਪੂਰਨ ਗਿਆਨ ਪ੍ਰਾਪਤ ਕਰੋਗੇ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਕਿਉਂਕਿ ਜੇ ਤੁਹਾਡੇ ਕੋਲ ਇਹ ਗੁਣ ਵਧਦੇ ਹੋਏ ਹਨ, ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਗਿਆਨ ਵਿੱਚ ਪ੍ਰਭਾਵਹੀਣ ਅਤੇ ਗੈਰ-ਲਾਭਕਾਰੀ ਹੋਣ ਤੋਂ ਬਚਾਉਣਗੇ।

Viz kapitola kopírovat

ਪਵਿੱਤਰ ਬਾਈਬਲ

8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।

Viz kapitola kopírovat




੨ ਪਤਰਸ 1:8

Následuj nás:

Reklamy


Reklamy