2 ਥੱਸਲੁ 1:12 - Punjabi Standard Bible12 ਤਾਂਕਿ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਉਸ ਵਿੱਚ। Viz kapitolaਪਵਿੱਤਰ ਬਾਈਬਲ O.V. Bible (BSI)12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ। Viz kapitolaਪਵਿੱਤਰ ਬਾਈਬਲ (Revised Common Language North American Edition)12 ਸਾਡੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਵੀ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਦੁਆਰਾ ਉਹਨਾਂ ਵਿੱਚ ਮਹਿਮਾ ਪਾਵੋ । Viz kapitolaਪੰਜਾਬੀ ਮੌਜੂਦਾ ਤਰਜਮਾ12 ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਤਾਂ ਜੋ ਸਾਡੇ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ, ਸਾਡੇ ਪ੍ਰਭੂ ਯਿਸ਼ੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ਹੋ। Viz kapitolaਪਵਿੱਤਰ ਬਾਈਬਲ12 ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸੱਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸੱਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ। Viz kapitola |