Online Bible

- Reklamy -




2 ਥੱਸਲੁ 1:4 - Punjabi Standard Bible

4 ਇਸ ਲਈ ਅਸੀਂ ਵੀ ਪਰਮੇਸ਼ਰ ਦੀਆਂ ਕਲੀਸਿਆਵਾਂ ਵਿੱਚ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਵਿਖੇ ਅਭਿਮਾਨ ਕਰਦੇ ਹਾਂ ਜੋ ਤੁਸੀਂ ਸਾਰੇ ਅੱਤਿਆਚਾਰਾਂ ਅਤੇ ਕਸ਼ਟਾਂ ਨੂੰ ਸਹਿੰਦੇ ਹੋਏ ਬਣਾਈ ਰੱਖਦੇ ਹੋ;

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਇਸ ਲਈ ਅਸੀਂ ਤੁਹਾਡੇ ਬਾਰੇ ਪਰਮੇਸ਼ਰ ਦੀਆਂ ਦੂਜੀਆਂ ਕਲੀਸੀਯਾਵਾਂ ਦੇ ਸਾਹਮਣੇ ਮਾਣ ਕਰਦੇ ਹਾਂ ਕਿਉਂਕਿ ਤੁਹਾਡਾ ਵਿਸ਼ਵਾਸ ਹਰ ਤਰ੍ਹਾਂ ਦੇ ਅੱਤਿਆਚਾਰਾਂ ਅਤੇ ਦੁੱਖਾਂ ਦੇ ਸਮੇਂ ਅਟੱਲ ਰਿਹਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

4 ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ਵਰ ਦੀਆਂ ਸਾਰੀਆਂ ਕਲੀਸਿਆਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।

Viz kapitola kopírovat

ਪਵਿੱਤਰ ਬਾਈਬਲ

4 ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ।

Viz kapitola kopírovat




2 ਥੱਸਲੁ 1:4

Následuj nás:

Reklamy


Reklamy