2 ਤਿਮੋਥਿ 1:1 - Punjabi Standard Bible1 ਪੌਲੁਸ ਵੱਲੋਂ ਜਿਹੜਾ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜੋ ਮਸੀਹ ਯਿਸੂ ਵਿੱਚ ਹੈ, ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ, Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜੋ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ ਜਿਹੜਾ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ਰ ਦੀ ਇੱਛਾ ਦੇ ਨਾਲ ਮਸੀਹ ਯਿਸੂ ਦਾ ਰਸੂਲ ਹੈ, Viz kapitolaਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਜਿਹੜਾ ਉਸ ਜੀਵਨ ਦੇ ਵਾਅਦੇ ਅਨੁਸਾਰ ਜੋ ਮਸੀਹ ਯਿਸ਼ੂ ਵਿੱਚ ਹੈ, ਪਰਮੇਸ਼ਵਰ ਦੀ ਇੱਛਾ ਨਾਲ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ, Viz kapitolaਪਵਿੱਤਰ ਬਾਈਬਲ1 ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹੜਾ ਮਸੀਹ ਯਿਸੂ ਵਿੱਚ ਹੈ। Viz kapitola |