Online Bible

- Reklamy -




2 ਤਿਮੋਥਿ 1:11 - Punjabi Standard Bible

11 ਜਿਸ ਦੇ ਲਈ ਮੈਂ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਜਿਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਉਪਦੇਸ਼ਕ ਥਾਪਿਆ ਗਿਆ ਸਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਪਰਮੇਸ਼ਰ ਨੇ ਮੈਨੂੰ ਇਸੇ ਸ਼ੁਭ ਸਮਾਚਾਰ ਦਾ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਅਤੇ ਇਸ ਖੁਸ਼ਖ਼ਬਰੀ ਦਾ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਅਤੇ ਇੱਕ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ

11 ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।

Viz kapitola kopírovat




2 ਤਿਮੋਥਿ 1:11

Následuj nás:

Reklamy


Reklamy