2 ਤਿਮੋਥਿ 1:14 - Punjabi Standard Bible14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਉੱਤਮ ਸਿੱਖਿਆ ਦੀ ਰਾਖੀ ਕਰ। Viz kapitolaਪਵਿੱਤਰ ਬਾਈਬਲ O.V. Bible (BSI)14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ। Viz kapitolaਪਵਿੱਤਰ ਬਾਈਬਲ (Revised Common Language North American Edition)14 ਪਵਿੱਤਰ ਆਤਮਾ ਜਿਹੜਾ ਸਾਡੇ ਵਿੱਚ ਵਾਸ ਕਰਦਾ ਹੈ ਉਸ ਦੇ ਦੁਆਰਾ ਉਹਨਾਂ ਉੱਤਮ ਸਿੱਖਿਆਵਾਂ ਦੀ ਸੁਰੱਖਿਆ ਕਰ ਜਿਹੜੀਆਂ ਤੈਨੂੰ ਸੌਂਪੀਆਂ ਗਈਆਂ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ14 ਪਵਿੱਤਰ ਆਤਮਾ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ, ਉਸ ਚੰਗੀ ਅਮਾਨਤ ਦੀ ਰਾਖੀ ਕਰ ਜੋ ਤੈਨੂੰ ਸੌਂਪੀ ਗਈ ਹੈ। Viz kapitolaਪਵਿੱਤਰ ਬਾਈਬਲ14 ਜਿਹੜਾ ਸੱਚ ਤੁਹਾਨੂੰ ਦਿੱਤਾ ਗਿਆ ਹੈ ਉਸਦੀ ਰੱਖਿਆ ਕਰੋ। ਉਨ੍ਹਾਂ ਚੀਜ਼ਾਂ ਦੀ ਰਾਖੀ ਪਵਿੱਤਰ ਆਤਮਾ ਦੀ ਸਹਾਇਤਾ ਨਾਲ ਕਰੋ। ਉਹ ਪਵਿੱਤਰ ਆਤਮਾ ਸਾਡੇ ਅੰਦਰ ਵੱਸਦਾ ਹੈ। Viz kapitola |