Online Bible

- Reklamy -




2 ਤਿਮੋਥਿ 1:15 - Punjabi Standard Bible

15 ਤੂੰ ਇਹ ਜਾਣਦਾ ਹੈਂ ਕਿ ਉਨ੍ਹਾਂ ਸਾਰਿਆਂ ਨੇ ਜਿਹੜੇ ਅਸਿਯਾ ਵਿੱਚ ਹਨ ਮੇਰਾ ਸਾਥ ਛੱਡ ਦਿੱਤਾ, ਜਿਨ੍ਹਾਂ ਵਿੱਚ ਫ਼ੁਗਿਲੁਸ ਅਤੇ ਹਰਮੁਗਨੇਸ ਵੀ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਤੂੰ ਜਾਣਦਾ ਹੀ ਹੈਂ ਕਿ ਏਸ਼ੀਆ ਵਿੱਚ ਹਰ ਕਿਸੇ ਨੇ, ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੇਰਾ ਸਾਥ ਛੱਡ ਦਿੱਤਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਤੁਸੀਂ ਜਾਣਦੇ ਹੋ ਕਿ ਏਸ਼ੀਆ ਪ੍ਰਦੇਸ਼ ਦੇ ਹਰ ਵਿਅਕਤੀ ਨੇ ਮੈਨੂੰ ਤਿਆਗ ਦਿੱਤਾ ਹੈ, ਫਿਗੇਲਸ ਅਤੇ ਹਰਮੋਗੇਨੇਸ ਸਮੇਤ।

Viz kapitola kopírovat

ਪਵਿੱਤਰ ਬਾਈਬਲ

15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।

Viz kapitola kopírovat




2 ਤਿਮੋਥਿ 1:15

Následuj nás:

Reklamy


Reklamy