Online Bible

- Reklamy -




2 ਤਿਮੋਥਿ 1:2 - Punjabi Standard Bible

2 ਪਿਆਰੇ ਪੁੱਤਰ ਤਿਮੋਥਿਉਸ ਨੂੰ; ਪਿਤਾ ਪਰਮੇਸ਼ਰ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਅੱਗੇ ਜੋਗ ਪਿਆਰੇ ਬੱਚੇ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਰਹਮ ਅਤੇ ਸ਼ਾਂਤੀ ਹੁੰਦੀ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਮੇਰੇ ਪਿਆਰੇ ਪੁੱਤਰ ਤਿਮੋਥਿਉਸ ਨੂੰ, ਪਰਮੇਸ਼ਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੇ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ !

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਤਿਮੋਥਿਉਸ ਨੂੰ ਜਿਹੜਾ ਮੇਰਾ ਪਿਆਰਾ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਮਸੀਹ ਯਿਸ਼ੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲੇ।

Viz kapitola kopírovat

ਪਵਿੱਤਰ ਬਾਈਬਲ

2 ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।

Viz kapitola kopírovat




2 ਤਿਮੋਥਿ 1:2

Následuj nás:

Reklamy


Reklamy