2 ਤਿਮੋਥਿ 1:6 - Punjabi Standard Bible6 ਇਸੇ ਕਰਕੇ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਰ ਦੇ ਉਸ ਵਰਦਾਨ ਨੂੰ ਚਮਕਾ ਜੋ ਮੇਰੇ ਹੱਥ ਰੱਖਣ ਨਾਲ ਤੈਨੂੰ ਮਿਲਿਆ, Viz kapitolaਪਵਿੱਤਰ ਬਾਈਬਲ O.V. Bible (BSI)6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਭਈ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ਚਮਕਾ ਦਿਹ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ। Viz kapitolaਪਵਿੱਤਰ ਬਾਈਬਲ (Revised Common Language North American Edition)6 ਇਸੇ ਕਾਰਨ ਮੈਂ ਤੈਨੂੰ ਯਾਦ ਕਰਵਾ ਰਿਹਾ ਹਾਂ ਕਿ ਤੂੰ ਉਸ ਵਰਦਾਨ ਨੂੰ ਜਿਊਂਦਾ ਰੱਖ ਜਿਹੜਾ ਤੇਰੇ ਸਿਰ ਦੇ ਉੱਤੇ ਮੇਰੇ ਹੱਥ ਰੱਖਣ ਦੇ ਸਮੇਂ ਤੈਨੂੰ ਪਰਮੇਸ਼ਰ ਨੇ ਦਿੱਤਾ ਸੀ Viz kapitolaਪੰਜਾਬੀ ਮੌਜੂਦਾ ਤਰਜਮਾ6 ਇਸ ਕਾਰਨ ਮੈਂ ਤੈਨੂੰ ਯਾਦ ਕਰਾਉਂਦਾ ਹਾਂ ਕਿ ਪਰਮੇਸ਼ਵਰ ਦੇ ਉਸ ਵਰਦਾਨ ਨੂੰ ਜੋ ਤੇਰੇ ਉੱਤੇ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲਿਆ ਸੀ ਉਸ ਵਰਦਾਨ ਨੂੰ ਚਮਕਾ। Viz kapitolaਪਵਿੱਤਰ ਬਾਈਬਲ6 ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ। Viz kapitola |