Online Bible

- Reklamy -




3 ਯੋਹਨ 1:10 - Punjabi Standard Bible

10 ਇਸ ਲਈ ਜਦੋਂ ਮੈਂ ਆਵਾਂਗਾ ਤਾਂ ਉਸ ਦੇ ਕੰਮਾਂ ਨੂੰ ਜੋ ਉਹ ਕਰ ਰਿਹਾ ਹੈ, ਚੇਤੇ ਕਰਾਂਗਾ; ਉਹ ਸਾਡੇ ਬਾਰੇ ਗਲਤ ਬੋਲਦਾ ਹੈ ਅਤੇ ਐਨੇ ਤੋਂ ਹੀ ਸੰਤੁਸ਼ਟ ਨਹੀਂ ਹੈ, ਸਗੋਂ ਉਹ ਆਪ ਵੀ ਭਾਈਆਂ ਨੂੰ ਗ੍ਰਹਿਣ ਨਹੀਂ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਮਨ੍ਹਾ ਕਰਦਾ ਹੈ ਤੇ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚੋਂ ਛੇਕ ਦਿੰਦਾ ਹੈ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਇਸ ਲਈ ਜਦੋਂ ਮੈਂ ਆਪ ਆਵਾਂਗਾ ਤਾਂ ਤੈਨੂੰ ਉਹ ਸਭ ਕੁਝ ਦੱਸਾਂਗਾ, ਜੋ ਉਹ ਇੱਥੇ ਕਰ ਰਿਹਾ ਹੈ । ਉਹ ਸਾਡੇ ਵਿਰੁੱਧ ਬਹੁਤ ਕੁਝ ਕਹਿ ਰਿਹਾ ਹੈ ਅਤੇ ਇਸ ਤੋਂ ਸੰਤੁਸ਼ਟ ਨਹੀਂ ਹੁੰਦਾ । ਉਹ ਆਪ ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਦਾ ਸੁਆਗਤ ਨਹੀਂ ਕਰਦਾ ਅਤੇ ਨਾ ਹੀ ਦੂਜਿਆਂ ਨੂੰ ਕਰਨ ਦਿੰਦਾ ਹੈ । ਜਿਹੜੇ ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਦਾ ਸੁਆਗਤ ਕਰਦੇ ਹਨ, ਉਹ ਉਹਨਾਂ ਨੂੰ ਕਲੀਸੀਯਾ ਦੇ ਵਿੱਚੋਂ ਕੱਢ ਦਿੰਦਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਇਸ ਲਈ ਜਦੋਂ ਮੈਂ ਆਵਾਂਗਾ, ਮੈਂ ਧਿਆਨ ਦੇਵਾਂਗਾ ਕਿ ਉਹ ਕੀ ਕਰ ਰਿਹਾ ਹੈ, ਸਾਡੇ ਬਾਰੇ ਭੈੜੀ ਬਕਵਾਸ ਫੈਲਾ ਰਿਹਾ ਹੈ। ਇਸ ਤੋਂ ਸੰਤੁਸ਼ਟ ਨਹੀਂ, ਉਹ ਹੋਰ ਵਿਸ਼ਵਾਸੀਆਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰ ਦਿੰਦਾ ਹੈ। ਉਹ ਉਹਨਾਂ ਨੂੰ ਵੀ ਰੋਕਦਾ ਹੈ ਜੋ ਅਜਿਹਾ ਕਰਨਾ ਚਾਹੁੰਦੇ ਹਨ ਅਤੇ ਉਹਨਾਂ ਨੂੰ ਕਲੀਸਿਆ ਤੋਂ ਬਾਹਰ ਕੱਦੇ ਹਨ।

Viz kapitola kopírovat

ਪਵਿੱਤਰ ਬਾਈਬਲ

10 ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।

Viz kapitola kopírovat




3 ਯੋਹਨ 1:10

Následuj nás:

Reklamy


Reklamy