3 ਯੋਹਨ 1:13 - Punjabi Standard Bible13 ਮੈਂ ਤੈਨੂੰ ਬਹੁਤ ਕੁਝ ਲਿਖਣਾ ਸੀ, ਪਰ ਸਿਆਹੀ ਅਤੇ ਕਲਮ ਨਾਲ ਨਹੀਂ ਲਿਖਣਾ ਚਾਹੁੰਦਾ। Viz kapitolaਪਵਿੱਤਰ ਬਾਈਬਲ O.V. Bible (BSI)13 ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਭਈ ਸਿਆਹੀ ਅਤੇ ਲਿੱਖਣ ਨਾਲ ਤੈਨੂੰ ਲਿਖਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਕਿ ਸਿਆਹੀ ਅਤੇ ਕਲਮ ਨਾਲ ਤੈਨੂੰ ਲਿਖਾਂ। Viz kapitolaਪਵਿੱਤਰ ਬਾਈਬਲ (Revised Common Language North American Edition)13 ਮੈਂ ਤੈਨੂੰ ਹੋਰ ਵੀ ਬਹੁਤ ਸਾਰੀਆਂ ਗੱਲਾਂ ਲਿਖਣਾ ਚਾਹੁੰਦਾ ਹਾਂ ਪਰ ਮੈਂ ਉਹਨਾਂ ਦੇ ਲਈ ਕਲਮ ਅਤੇ ਸਿਆਹੀ ਨਹੀਂ ਵਰਤਣਾ ਚਾਹੁੰਦਾ Viz kapitolaਪੰਜਾਬੀ ਮੌਜੂਦਾ ਤਰਜਮਾ13 ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਲਮ ਅਤੇ ਸਿਆਹੀ ਨਾਲ ਅਜਿਹਾ ਨਹੀਂ ਕਰਨਾ ਚਾਹੁੰਦਾ। Viz kapitolaਪਵਿੱਤਰ ਬਾਈਬਲ13 ਬਹੁਤ ਸਾਰੀਆਂ ਗੱਲਾਂ ਹਨ ਜਿਹੜੀਆਂ ਮੈਂ ਤੁਹਾਨੂੰ ਦੱਸਣੀਆਂ ਚਾਹੁੰਦਾ। ਪਰ ਮੈਂ ਕਲਮ ਦਵਾਤ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। Viz kapitola |