Online Bible

- Reklamy -




ਰਸੂਲਾਂ 1:14 - Punjabi Standard Bible

14 ਇਹ ਸਾਰੇ ਯਿਸੂ ਦੀ ਮਾਤਾ ਮਰਿਯਮ, ਕੁਝ ਔਰਤਾਂ ਅਤੇ ਉਸ ਦੇ ਭਰਾਵਾਂ ਦੇ ਨਾਲ ਇੱਕ ਮਨ ਹੋ ਕੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਏਹ ਸਭ ਇੱਕ ਮਨ ਹੋ ਕੇ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਉਹ ਸਾਰੇ (ਜਿਹਨਾਂ ਵਿੱਚ ਕੁਝ ਔਰਤਾਂ, ਯਿਸੂ ਦੀ ਮਾਂ ਮਰਿਯਮ ਅਤੇ ਉਹਨਾਂ ਦੇ ਭਰਾ ਵੀ ਸਨ) ਇੱਕ ਮਨ ਹੋ ਕੇ ਲਗਾਤਾਰ ਪ੍ਰਾਰਥਨਾ ਕਰਦੇ ਰਹੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

14 ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸ਼ੂ ਦੀ ਮਾਤਾ ਮਰਿਯਮ ਅਤੇ ਉਸਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

Viz kapitola kopírovat

ਪਵਿੱਤਰ ਬਾਈਬਲ

14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।

Viz kapitola kopírovat




ਰਸੂਲਾਂ 1:14

Následuj nás:

Reklamy


Reklamy