ਰਸੂਲਾਂ 1:25 - Punjabi Standard Bible25 ਤਾਂਕਿ ਉਹ ਰਸੂਲਪੁਣੇ ਦੀ ਇਸ ਸੇਵਕਾਈ ਵਿੱਚ ਉਹ ਪਦਵੀ ਲਵੇ ਜਿਸ ਦੀ ਯਹੂਦਾ ਨੇ ਉਲੰਘਣਾ ਕੀਤੀ ਅਤੇ ਆਪਣੀ ਥਾਂ ਨੂੰ ਚਲਾ ਗਿਆ।” Viz kapitolaਪਵਿੱਤਰ ਬਾਈਬਲ O.V. Bible (BSI)25 ਜੇ ਇਸ ਸੇਵਾ ਅਤੇ ਰਸੂਲਪੁਣੇ ਦੀ ਉਹ ਜਗ੍ਹਾ ਲਵੇ ਜਿਸ ਤੋਂ ਯਹੂਦਾ ਡਿੱਗਿਆ ਭਈ ਉਹ ਆਪਣੀ ਨਿਜ ਥਾਂ ਨੂੰ ਜਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ Viz kapitolaਪਵਿੱਤਰ ਬਾਈਬਲ (Revised Common Language North American Edition)25 ਕਿ ਉਹ ਰਸੂਲ ਹੋਣ ਦਾ ਸਥਾਨ ਪ੍ਰਾਪਤ ਕਰੇ ਜਿਸ ਨੂੰ ਛੱਡ ਕੇ ਯਹੂਦਾ ਆਪਣੀ ਥਾਂ ਉੱਤੇ ਚਲਾ ਗਿਆ ਹੈ ।” Viz kapitolaਪੰਜਾਬੀ ਮੌਜੂਦਾ ਤਰਜਮਾ25 ਇਸ ਰਸੂਲਾਂ ਦੀ ਸੇਵਕਾਈ ਨੂੰ ਸੰਭਾਲਣ ਲਈ, ਜਿਸ ਨੂੰ ਯਹੂਦਾਹ ਨੇ ਛੱਡ ਦਿੱਤਾ ਤੇ ਉਹ ਉਸ ਸਜ਼ਾ ਦੀ ਜਗ੍ਹਾ ਗਿਆ ਜਿਥੇ ਦਾ ਉਹ ਹੈ।” Viz kapitola |