ਰਸੂਲਾਂ 1:6 - Punjabi Standard Bible6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਯਿਸੂ ਤੋਂ ਪੁੱਛਿਆ, “ਪ੍ਰਭੂ, ਕੀ ਤੂੰ ਇਸੇ ਸਮੇਂ ਇਸਰਾਏਲ ਦਾ ਰਾਜ ਬਹਾਲ ਕਰ ਰਿਹਾ ਹੈਂ?” Viz kapitolaਪਵਿੱਤਰ ਬਾਈਬਲ O.V. Bible (BSI)6 ਸੋ ਜਾਂ ਓਹ ਇਕੱਠੇ ਹੋਏ ਤਾਂ ਉਨ੍ਹਾਂ ਉਸ ਤੋਂ ਪੁੱਛਿਆ ਕਿ ਪ੍ਰਭੁ ਜੀ ਕੀ ਤੂੰ ਏਸ ਵੇਲੇ ਇਸਰਾਏਲ ਦਾ ਰਾਜ ਬਹਾਲ ਕਰਦਾ ਹੈਂ ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ? Viz kapitolaਪਵਿੱਤਰ ਬਾਈਬਲ (Revised Common Language North American Edition)6 ਜਦੋਂ ਉਹ ਸਾਰੇ ਇਕੱਠੇ ਹੋਏ ਤਾਂ ਚੇਲਿਆਂ ਨੇ ਯਿਸੂ ਤੋਂ ਪੁੱਛਿਆ, “ਪ੍ਰਭੂ ਜੀ, ਕੀ ਤੁਸੀਂ ਇਸੇ ਸਮੇਂ ਇਸਰਾਏਲ ਕੌਮ ਦਾ ਰਾਜ ਫਿਰ ਸਥਾਪਤ ਕਰੋਗੇ ?” Viz kapitolaਪੰਜਾਬੀ ਮੌਜੂਦਾ ਤਰਜਮਾ6 ਤਦ ਰਸੂਲ ਸਾਰੇ ਯਿਸ਼ੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਉਸਨੂੰ ਪੁੱਛਿਆ, “ਪ੍ਰਭੂ ਜੀ, ਕੀ ਹੁਣ ਤੁਸੀਂ ਇਸਰਾਏਲ ਨੂੰ ਰਾਜ ਵਾਪਸ ਦੇਣ ਜਾ ਰਹੇ ਹੋ?” Viz kapitolaਪਵਿੱਤਰ ਬਾਈਬਲ6 ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?” Viz kapitola |