Online Bible

- Reklamy -




ਕੁਲੁੱਸੈ 1:25 - Punjabi Standard Bible

25 ਮੈਂ ਪਰਮੇਸ਼ਰ ਦੇ ਉਸ ਪ੍ਰਬੰਧ ਦੇ ਅਨੁਸਾਰ ਜੋ ਮੈਨੂੰ ਤੁਹਾਡੇ ਲਈ ਸੌਂਪਿਆ ਗਿਆ ਕਲੀਸਿਯਾ ਦਾ ਸੇਵਕ ਬਣਿਆ ਤਾਂਕਿ ਪਰਮੇਸ਼ਰ ਦੇ ਵਚਨ ਦਾ ਪੂਰਾ ਪ੍ਰਚਾਰ ਕਰਾਂ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਸ ਮੁਖ਼ਤਿਆਰੀ ਮੂਜਬ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਭਈ ਮੈਂ ਪਰਮੇਸ਼ੁਰ ਦੇ ਬਚਨ ਦੀ ਪੂਰੀ ਕਥਾ ਕਰਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

25 ਪਰਮੇਸ਼ਰ ਨੇ ਮੈਨੂੰ ਕਲੀਸੀਯਾ ਦਾ ਸੇਵਕ ਬਣਾਇਆ ਹੈ । ਉਹਨਾਂ ਨੇ ਮੈਨੂੰ ਤੁਹਾਡੀ ਖ਼ਾਤਰ ਇਹ ਖ਼ਾਸ ਸੇਵਾ ਦਾ ਕੰਮ ਦਿੱਤਾ ਹੈ ਕਿ ਮੈਂ ਤੁਹਾਡੇ ਸਾਹਮਣੇ ਪਰਮੇਸ਼ਰ ਦੇ ਸੰਦੇਸ਼ ਨੂੰ ਪੂਰੀ ਤਰ੍ਹਾਂ ਨਾਲ ਪੇਸ਼ ਕਰਾਂ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਇਸ ਕਲੀਸਿਆ ਲਈ ਮੈਨੂੰ ਪਰਮੇਸ਼ਵਰ ਦੁਆਰਾ ਸੌਂਪੀ ਗਈ ਸੇਵਾ ਲਈ ਇੱਕ ਸੇਵਕ ਵਜੋਂ ਚੁਣਿਆ ਗਿਆ ਹੈ, ਤਾਂ ਜੋ ਮੈਂ ਪੂਰੀ ਤਰ੍ਹਾਂ ਪਰਮੇਸ਼ਵਰ ਦੇ ਹੁਕਮ ਦਾ ਪ੍ਰਚਾਰ ਕਰ ਸਕਾਂ।

Viz kapitola kopírovat

ਪਵਿੱਤਰ ਬਾਈਬਲ

25 ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।

Viz kapitola kopírovat




ਕੁਲੁੱਸੈ 1:25

Následuj nás:

Reklamy


Reklamy