ਕੁਲੁੱਸੈ 1:26 - Punjabi Standard Bible26 ਅਰਥਾਤ ਉਸ ਭੇਤ ਦਾ ਜੋ ਯੁਗਾਂ ਤੋਂ ਅਤੇ ਪੀੜ੍ਹੀਆਂ ਤੋਂ ਗੁਪਤ ਰੱਖਿਆ ਗਿਆ ਸੀ, ਪਰ ਹੁਣ ਉਸ ਦੇ ਸੰਤਾਂ ਉੱਤੇ ਪਰਗਟ ਕੀਤਾ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। Viz kapitolaਪਵਿੱਤਰ ਬਾਈਬਲ (Revised Common Language North American Edition)26 ਤਾਂ ਜੋ ਉਸ ਭੇਤ ਨੂੰ ਪ੍ਰਗਟ ਕਰਾਂ ਜਿਹੜਾ ਸਾਰੇ ਯੁੱਗਾਂ ਅਤੇ ਪੀੜ੍ਹੀਆਂ ਕੋਲੋਂ ਅੱਜ ਤੱਕ ਗੁਪਤ ਰਿਹਾ ਹੈ ਪਰ ਹੁਣ ਉਹਨਾਂ ਨੇ ਆਪਣੇ ਲੋਕਾਂ ਉੱਤੇ ਪ੍ਰਗਟ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ26 ਉਹ ਭੇਤ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਛੁਪਿਆ ਹੋਇਆ ਹੈ, ਪਰ ਹੁਣ ਪ੍ਰਭੂ ਦੇ ਲੋਕਾਂ ਨੂੰ ਪ੍ਰਗਟ ਕੀਤਾ ਗਿਆ ਹੈ। Viz kapitolaਪਵਿੱਤਰ ਬਾਈਬਲ26 ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ। Viz kapitola |