ਅਫ਼ਸੁਸ 1:18 - Punjabi Standard Bible18 ਤਾਂਕਿ ਤੁਹਾਡੇ ਮਨ ਦੀਆਂ ਅੱਖਾਂ ਪ੍ਰਕਾਸ਼ਮਾਨ ਹੋ ਜਾਣ ਜਿਸ ਤੋਂ ਤੁਸੀਂ ਜਾਣ ਸਕੋ ਕਿ ਉਸ ਦੀ ਬੁਲਾਹਟ ਦੀ ਆਸ ਕੀ ਹੈ ਤੇ ਸੰਤਾਂ ਵਿੱਚ ਉਸ ਦੀ ਮਿਰਾਸ ਦਾ ਮਹਿਮਾਮਈ ਧਨ ਕੀ ਹੈ Viz kapitolaਪਵਿੱਤਰ ਬਾਈਬਲ O.V. Bible (BSI)18 ਕਿ ਤੁਹਾਡੇ ਦਿਲ ਦੀਆਂ ਅੱਖਾਂ ਨੂੰ ਚਾਨਣ ਹੋਵੋ ਤਾਂ ਜੋ ਤੁਸੀਂ ਜਾਣ ਲਵੋ ਭਈ ਉਹ ਦੇ ਸੱਦੇ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੇ ਤੇਜਵਾਨ ਅਧਕਾਰ ਦਾ ਧਨ ਕੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! Viz kapitolaਪਵਿੱਤਰ ਬਾਈਬਲ (Revised Common Language North American Edition)18 ਕਿ ਤੁਹਾਡੇ ਦਿਲਾਂ ਦੀਆਂ ਅੰਦਰੂਨੀ ਅੱਖਾਂ ਖੁੱਲ੍ਹ ਜਾਣ ਤਾਂ ਜੋ ਤੁਸੀਂ ਉਸ ਆਸ ਨੂੰ ਜਾਣ ਸਕੋ ਜਿਸ ਦੇ ਲਈ ਤੁਸੀਂ ਸੱਦੇ ਗਏ ਹੋ । ਉਹ ਵਿਰਸਾ ਕਿੰਨਾ ਮਹਾਨ ਹੈ ਜਿਸ ਦਾ ਵਾਅਦਾ ਉਹਨਾਂ ਨੇ ਆਪਣੇ ਲੋਕਾਂ ਦੇ ਨਾਲ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ18 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਜਾਣ ਸਕੋ ਕਿ ਉਸਦੇ ਬੁਲਾਉਣ ਦੀ ਉਮੀਦ ਅਤੇ ਉਸਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ। Viz kapitolaਪਵਿੱਤਰ ਬਾਈਬਲ18 ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਤੁਹਾਡੇ ਹਿਰਦਿਆਂ ਵਿੱਚ ਸਮਝਦਾਰੀ ਦੇ ਸੱਕੇ। ਫ਼ੇਰ ਤੁਸੀਂ ਉਸ ਉਮੀਦ ਬਾਰੇ ਜਾਣ ਲਵੋਂਗੇ ਜਿਸ ਨੂੰ ਰੱਖਣ ਲਈ ਸਾਨੂੰ ਚੁਣਿਆ ਗਿਆ ਹੈ। ਤੁਸੀਂ ਜਾਣ ਜਾਵੋਂਗੇ ਕਿ ਜਿਹੜੀਆਂ ਅਸੀਸਾਂ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦੇਣ ਦਾ ਵਾਇਦਾ ਕੀਤਾ ਸੀ ਉਹ ਅਪਾਰ ਅਤੇ ਮਹਿਮਾਮਈ ਹਨ। Viz kapitola |