ਅਫ਼ਸੁਸ 1:19 - Punjabi Standard Bible19 ਅਤੇ ਇਹ ਵੀ ਕਿ ਉਸ ਦੀ ਸ਼ਕਤੀ ਦੇ ਪ੍ਰਭਾਵ ਦੇ ਕੰਮ ਅਨੁਸਾਰ ਉਸ ਦੀ ਸਮਰੱਥਾ ਸਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹਾਂ ਕਿੰਨੀ ਮਹਾਨ ਹੈ, Viz kapitolaਪਵਿੱਤਰ ਬਾਈਬਲ O.V. Bible (BSI)19 ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ Viz kapitolaਪਵਿੱਤਰ ਬਾਈਬਲ (Revised Common Language North American Edition)19 ਉਹਨਾਂ ਦੀ ਸਮਰੱਥਾ ਕਿੰਨੀ ਮਹਾਨ ਹੈ ਜਿਹੜੀ ਸਾਡੇ ਵਿਸ਼ਵਾਸ ਕਰਨ ਵਾਲਿਆਂ ਵਿੱਚ ਕੰਮ ਕਰਦੀ ਹੈ । ਇਹ ਸਮਰੱਥਾ ਹੀ ਮਹਾਨ ਬਲ ਹੈ Viz kapitolaਪੰਜਾਬੀ ਮੌਜੂਦਾ ਤਰਜਮਾ19 ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ। Viz kapitolaਪਵਿੱਤਰ ਬਾਈਬਲ19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ। Viz kapitola |