ਅਫ਼ਸੁਸ 1:3 - Punjabi Standard Bible3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ਰ ਅਤੇ ਪਿਤਾ ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਕ ਬਰਕਤ ਨਾਲ ਨਵਾਜਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)3 ਮੁਬਾਰਕ ਹੋਵੇ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਮਸੀਹ ਵਿੱਚ ਸੁਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! Viz kapitolaਪਵਿੱਤਰ ਬਾਈਬਲ (Revised Common Language North American Edition)3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਅਤੇ ਪਰਮੇਸ਼ਰ ਦਾ ਧੰਨਵਾਦ ਹੋਵੇ ਜਿਹਨਾਂ ਨੇ ਮਸੀਹ ਵਿੱਚ ਸਾਨੂੰ ਹਰ ਇੱਕ ਆਤਮਿਕ ਵਰਦਾਨ ਜਿਹੜਾ ਸਵਰਗ ਵਿੱਚ ਹੈ, ਅਸੀਸ ਵਿੱਚ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ3 ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਉਸਤਤ ਹੋਵੇ, ਜਿਸ ਨੇ ਸਾਨੂੰ ਮਸੀਹ ਵਿੱਚ ਸਵਰਗੀ ਸਥਾਨਾਂ ਵਿੱਚ ਹਰ ਆਤਮਿਕ ਬਰਕਤ ਦਿੱਤੀ ਹੈ। Viz kapitolaਪਵਿੱਤਰ ਬਾਈਬਲ3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ। Viz kapitola |