ਅਫ਼ਸੁਸ 1:5 - Punjabi Standard Bible5 ਉਸ ਨੇ ਆਪਣੀ ਇੱਛਾ ਦੇ ਨੇਕ ਇਰਾਦੇ ਅਨੁਸਾਰ ਸਾਨੂੰ ਆਪਣੇ ਲਈ ਪਹਿਲਾਂ ਤੋਂ ਠਹਿਰਾਇਆ ਕਿ ਅਸੀਂ ਯਿਸੂ ਮਸੀਹ ਦੇ ਦੁਆਰਾ ਉਸ ਦੇ ਪੁਤਰੇਲੇ ਪੁੱਤਰ ਹੋਈਏ, Viz kapitolaਪਵਿੱਤਰ ਬਾਈਬਲ O.V. Bible (BSI)5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤ੍ਰ ਹੋਣ ਨੂੰ ਅੱਗੋ ਹੀ ਠਹਿਰਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! Viz kapitolaਪਵਿੱਤਰ ਬਾਈਬਲ (Revised Common Language North American Edition)5 ਉਹਨਾਂ ਨੇ ਸਾਨੂੰ ਪਹਿਲਾਂ ਹੀ ਚੁਣ ਲਿਆ ਕਿ ਅਸੀਂ ਯਿਸੂ ਮਸੀਹ ਦੁਆਰਾ ਉਹਨਾਂ ਦੀ ਗੋਦ ਲਈ ਹੋਈ ਸੰਤਾਨ ਬਣ ਜਾਈਏ । ਇਹ ਸਭ ਉਹਨਾਂ ਦੀ ਆਪਣੀ ਖ਼ੁਸ਼ੀ ਅਤੇ ਇਰਾਦੇ ਦੇ ਕਾਰਨ ਹੋਇਆ ਹੈ Viz kapitolaਪੰਜਾਬੀ ਮੌਜੂਦਾ ਤਰਜਮਾ5 ਉਸਨੇ ਸਾਨੂੰ ਉਸਦੀ ਇੱਛਾ ਦੇ ਚੰਗੇ ਉਦੇਸ਼ ਦੇ ਅਨੁਸਾਰ ਸ਼ੁਰੂ ਤੋਂ ਹੀ ਯਿਸ਼ੂ ਮਸੀਹ ਦੁਆਰਾ ਉਸਦੇ ਬੱਚੇ ਬਣਨ ਦੇ ਲਈ ਠਹਿਰਾਇਆ। Viz kapitolaਪਵਿੱਤਰ ਬਾਈਬਲ5 ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ। Viz kapitola |