ਅਫ਼ਸੁਸ 1:9 - Punjabi Standard Bible9 ਕਿਉਂਕਿ ਉਸ ਨੇ ਆਪਣੀ ਇੱਛਾ ਦਾ ਭੇਤ ਉਸ ਨੇਕ ਇਰਾਦੇ ਅਨੁਸਾਰ ਜੋ ਉਸ ਨੇ ਮਸੀਹ ਵਿੱਚ ਠਾਣਿਆ ਸੀ, ਸਾਡੇ ਉੱਤੇ ਪਰਗਟ ਕੀਤਾ, Viz kapitolaਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! Viz kapitolaਪਵਿੱਤਰ ਬਾਈਬਲ (Revised Common Language North American Edition)9 ਸਾਨੂੰ ਆਪਣੇ ਉਸ ਰਹੱਸਮਈ ਇਰਾਦੇ ਦੇ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਉਹਨਾਂ ਨੇ ਮਸੀਹ ਦੁਆਰਾ ਪੂਰਾ ਕਰਨ ਦਾ ਪਹਿਲਾਂ ਹੀ ਫ਼ੈਸਲਾ ਕੀਤਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ9 ਉਸ ਦੇ ਚੰਗੇ ਮਕਸਦ ਦੇ ਅਨੁਸਾਰ ਉਸ ਦੀ ਇੱਛਾ ਦਾ ਭੇਤ ਸਾਨੂੰ ਪ੍ਰਗਟ ਕੀਤਾ, ਜਿਸ ਨੂੰ ਉਸ ਨੇ ਮਸੀਹ ਵਿੱਚ ਸਥਾਪਿਤ ਕੀਤਾ। Viz kapitolaਪਵਿੱਤਰ ਬਾਈਬਲ9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ। Viz kapitola |