ਗਲਾਤਿਯਾ 1:11 - Punjabi Standard Bible11 ਭਾਈਓ, ਤੁਸੀਂ ਇਹ ਜਾਣ ਲਵੋ ਕਿ ਜਿਹੜੀ ਖੁਸ਼ਖ਼ਬਰੀ ਮੈਂ ਤੁਹਾਨੂੰ ਸੁਣਾਈ ਉਹ ਕਿਸੇ ਮਨੁੱਖ ਦੀ ਨਹੀਂ ਹੈ; Viz kapitolaਪਵਿੱਤਰ ਬਾਈਬਲ O.V. Bible (BSI)11 ਹੇ ਭਰਾਵੋ, ਮੈਂ ਉਸ ਖੁਸ਼ ਖਬਰੀ ਦੇ ਵਿਖੇ ਜਿਹੜੀ ਮੈਂ ਸੁਣਾਈ ਸੀ ਤੁਹਾਨੂੰ ਚਿਤਾਰਦਾ ਹਾਂ ਭਈ ਉਹ ਇਨਸਾਨ ਦੇ ਅਨੁਸਾਰ ਨਹੀਂ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)11 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜਿਹੜਾ ਸ਼ੁਭ ਸਮਾਚਾਰ ਮੈਂ ਤੁਹਾਨੂੰ ਸੁਣਾਇਆ ਸੀ, ਇਹ ਮੈਨੂੰ ਮਨੁੱਖਾਂ ਵੱਲੋਂ ਨਹੀਂ ਮਿਲਿਆ । Viz kapitolaਪੰਜਾਬੀ ਮੌਜੂਦਾ ਤਰਜਮਾ11 ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਜਿਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਉਹ ਮਨੁੱਖਾਂ ਦੇ ਵਲੋਂ ਨਹੀਂ ਹੈ। Viz kapitolaਪਵਿੱਤਰ ਬਾਈਬਲ11 ਭਰਾਵੋ ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਜਿਹੜੀ ਖੁਸ਼ਖਬਰੀ ਦਾ ਪ੍ਰਚਾਰ ਮੈਂ ਤੁਹਾਨੂੰ ਕੀਤਾ ਸੀ ਉਹ ਮਨੁੱਖਾਂ ਦੀ ਬਣਾਈ ਹੋਈ ਨਹੀਂ ਸੀ। Viz kapitola |