Online Bible

- Reklamy -




ਗਲਾਤਿਯਾ 1:16 - Punjabi Standard Bible

16 ਕਿ ਉਹ ਆਪਣੇ ਪੁੱਤਰ ਨੂੰ ਮੇਰੇ ਵਿੱਚ ਪਰਗਟ ਕਰੇ ਤਾਂਕਿ ਮੈਂ ਪਰਾਈਆਂ ਕੌਮਾਂ ਵਿੱਚ ਉਸ ਦੀ ਖੁਸ਼ਖ਼ਬਰੀ ਸੁਣਾਵਾਂ, ਤਾਂ ਉਸ ਵੇਲੇ ਮੈਂ ਲਹੂ ਅਤੇ ਮਾਸ ਤੋਂ ਸਲਾਹ ਨਾ ਲਈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਕਿ ਉਹ ਮੇਰੇ ਉੱਤੇ ਆਪਣੇ ਪੁੱਤਰ ਨੂੰ ਪ੍ਰਗਟ ਕਰਨ ਤਾਂ ਜੋ ਮੈਂ ਪਰਾਈਆਂ ਕੌਮਾਂ ਨੂੰ ਉਹਨਾਂ ਦਾ ਸ਼ੁਭ ਸਮਾਚਾਰ ਸੁਣਾਵਾਂ, ਇਸ ਦੇ ਲਈ ਮੈਂ ਕਿਸੇ ਮਨੁੱਖ ਤੋਂ ਸਲਾਹ ਨਹੀਂ ਲਈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

16 ਕਿ ਆਪਣੇ ਪੁੱਤਰ ਨੂੰ ਮੇਰੇ ਵਿੱਚ ਪ੍ਰਗਟ ਕਰੇ ਤਾਂ ਜੋ ਮੈਂ ਉਸ ਦਾ ਪਰਾਈਆਂ ਕੌਮਾਂ ਵਿੱਚ ਪ੍ਰਚਾਰ ਕਰ ਸਕਾਂ, ਮੇਰਾ ਤੁਰੰਤ ਜਵਾਬ ਕਿਸੇ ਮਨੁੱਖ ਨਾਲ ਸਲਾਹ ਕਰਨਾ ਨਹੀਂ ਸੀ।

Viz kapitola kopírovat

ਪਵਿੱਤਰ ਬਾਈਬਲ

16 ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸ ਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।

Viz kapitola kopírovat




ਗਲਾਤਿਯਾ 1:16

Následuj nás:

Reklamy


Reklamy