ਗਲਾਤਿਯਾ 1:17 - Punjabi Standard Bible17 ਅਤੇ ਨਾ ਹੀ ਯਰੂਸ਼ਲਮ ਵਿੱਚ ਉਨ੍ਹਾਂ ਦੇ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਸਨ, ਬਲਕਿ ਮੈਂ ਅਰਬ ਨੂੰ ਗਿਆ ਅਤੇ ਫੇਰ ਦੰਮਿਸਕ ਨੂੰ ਮੁੜ ਆਇਆ। Viz kapitolaਪਵਿੱਤਰ ਬਾਈਬਲ O.V. Bible (BSI)17 ਨਾ ਯਰੂਸ਼ਲਮ ਨੂੰ ਓਹਨਾਂ ਕੋਲ ਗਿਆ ਜਿਹੜੇ ਮੈਥੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸਕ ਨੂੰ ਮੁੜ ਆਇਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। Viz kapitolaਪਵਿੱਤਰ ਬਾਈਬਲ (Revised Common Language North American Edition)17 ਮੈਂ ਯਰੂਸ਼ਲਮ ਵਿੱਚ ਉਹਨਾਂ ਕੋਲ ਵੀ ਨਹੀਂ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਪ੍ਰਮੁੱਖ ਰਸੂਲ ਸਨ ਸਗੋਂ ਮੈਂ ਅਰਬ ਨੂੰ ਗਿਆ ਅਤੇ ਉੱਥੋਂ ਫਿਰ ਮੈਂ ਦਮਿਸ਼ਕ ਨੂੰ ਮੁੜ ਆਇਆ । Viz kapitolaਪੰਜਾਬੀ ਮੌਜੂਦਾ ਤਰਜਮਾ17 ਮੈਂ ਉਨ੍ਹਾਂ ਲੋਕਾਂ ਨੂੰ ਦੇਖਣ ਲਈ ਯੇਰੂਸ਼ਲੇਮ ਨਹੀਂ ਗਿਆ ਜੋ ਮੇਰੇ ਤੋਂ ਪਹਿਲਾਂ ਰਸੂਲ ਸਨ, ਪਰ ਮੈਂ ਅਰਬ ਦੇਸ਼ ਗਿਆ। ਅਤੇ ਬਾਅਦ ਵਿੱਚ ਮੈਂ ਦੰਮਿਸ਼ਕ ਸ਼ਹਿਰ ਵਾਪਸ ਆ ਗਿਆ। Viz kapitolaਪਵਿੱਤਰ ਬਾਈਬਲ17 ਮੈਂ ਯਰੂਸ਼ਲਮ ਵਿੱਚ ਰਸੂਲਾਂ ਨੂੰ ਮਿਲਣ ਨਹੀਂ ਗਿਆ। ਇਹ ਲੋਕ ਮੇਰੇ ਤੋਂ ਵੀ ਪਹਿਲਾਂ ਹੀ ਰਸੂਲ ਸਨ। ਪਰ ਮੈਂ ਤੁਰੰਤ ਅਰਬ ਦੇਸ਼ ਨੂੰ ਚੱਲਾ ਗਿਆ। ਬਾਦ ਵਿੱਚ ਮੈਂ ਦੰਮਿਸਕ ਸ਼ਹਿਰ ਵਿੱਚ ਵਾਪਸ ਚੱਲਾ ਗਿਆ। Viz kapitola |