Online Bible

- Reklamy -




ਗਲਾਤਿਯਾ 1:6 - Punjabi Standard Bible

6 ਮੈਂ ਹੈਰਾਨ ਹਾਂ ਕਿ ਤੁਸੀਂ ਉਸ ਤੋਂ ਜਿਸ ਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਸੱਦਿਆ ਐਨੀ ਜਲਦੀ ਬੇਮੁੱਖ ਹੋ ਕੇ ਕਿਸੇ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਮੈਂ ਅਚਰਜ ਹੁੰਦਾ ਹਾਂ ਜੋ ਤੁਸੀਂ ਉਸ ਤੋਂ ਜਿਹ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ ਐਨੀ ਛੇਤੀ ਹੋਰ ਕਿਸੇ ਖੁਸ਼ ਖਬਰੀ ਦੀ ਵੱਲ ਝੁੱਕਦੇ ਜਾਂਦੇ ਹੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਮੈਂ ਹੈਰਾਨ ਹਾਂ ਕਿ ਤੁਸੀਂ ਇੰਨੀ ਜਲਦੀ ਪਰਮੇਸ਼ਰ ਵੱਲੋਂ ਜਿਹਨਾਂ ਨੇ ਤੁਹਾਨੂੰ ਮਸੀਹ ਦੀ ਕਿਰਪਾ ਦੁਆਰਾ ਸੱਦਿਆ ਹੈ, ਮੂੰਹ ਮੋੜ ਕੇ ਕਿਸੇ ਦੂਜੇ ਹੀ ਸ਼ੁਭ ਸਮਾਚਾਰ ਵੱਲ ਜਾ ਰਹੇ ਹੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਮੈਂ ਹੈਰਾਨ ਹਾਂ ਕਿ ਤੁਸੀਂ ਉਸ ਨੂੰ ਇੰਨੀ ਜਲਦੀ ਛੱਡ ਰਹੇ ਹੋ ਜਿਸਨੇ ਤੁਹਾਨੂੰ ਮਸੀਹ ਦੀ ਕਿਰਪਾ ਵਿੱਚ ਰਹਿਣ ਲਈ ਬੁਲਾਇਆ ਹੈ ਅਤੇ ਤੁਸੀਂ ਇੱਕ ਹੋਰ ਖੁਸ਼ਖ਼ਬਰੀ ਵੱਲ ਮੁੜ ਰਹੇ ਹੋ

Viz kapitola kopírovat

ਪਵਿੱਤਰ ਬਾਈਬਲ

6 ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।

Viz kapitola kopírovat




ਗਲਾਤਿਯਾ 1:6

Následuj nás:

Reklamy


Reklamy