Online Bible

- Reklamy -




ਗਲਾਤਿਯਾ 1:7 - Punjabi Standard Bible

7 ਦੂਜੀ ਖੁਸ਼ਖ਼ਬਰੀ ਤਾਂ ਹੈ ਹੀ ਨਹੀਂ; ਪਰ ਕੁਝ ਲੋਕ ਹਨ ਜਿਹੜੇ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਵਿਗਾੜਨਾ ਚਾਹੁੰਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਪਰ ਉਹ ਤਾਂ ਦੂਜੀ ਖੁਸ਼ ਖਬਰੀ ਨਹੀਂ ਪਰੰਤੂ ਕਈਕੁ ਹਨ ਜਿਹੜੇ ਤੁਹਾਨੂੰ ਘਬਰਾਉਂਦੇ ਹਨ ਅਤੇ ਮਸੀਹ ਦੀ ਖੁਸ਼ ਖਬਰੀ ਨੂੰ ਵਿਗਾੜਨਾ ਚਾਹੁੰਦੇ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਅਸਲ ਵਿੱਚ ਕੋਈ “ਦੂਜਾ ਸ਼ੁਭ ਸਮਾਚਾਰ” ਹੈ ਹੀ ਨਹੀਂ । ਕੁਝ ਲੋਕ ਤੁਹਾਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਉਹ ਮਸੀਹ ਦੇ ਸ਼ੁਭ ਸਮਾਚਾਰ ਨੂੰ ਬਦਲਨਾ ਚਾਹੁੰਦੇ ਹਨ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਜਦ ਕਿ ਅਸਲ ਵਿੱਚ ਕੋਈ ਦੂਸਰੀ ਖੁਸ਼ਖ਼ਬਰੀ ਨਹੀਂ ਹੈ। ਬਲਕਿ ਉਹ ਲੋਕ ਤੁਹਾਨੂੰ ਉਲਝਣ ਵਿੱਚ ਪਾ ਰਹੇ ਹਨ ਅਤੇ ਮਸੀਹ ਦੀ ਖੁਸ਼ਖ਼ਬਰੀ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।

Viz kapitola kopírovat

ਪਵਿੱਤਰ ਬਾਈਬਲ

7 ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

Viz kapitola kopírovat




ਗਲਾਤਿਯਾ 1:7

Následuj nás:

Reklamy


Reklamy