Online Bible

- Reklamy -




ਗਲਾਤਿਯਾ 1:8 - Punjabi Standard Bible

8 ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਅਸੀਂ ਸੁਣਾਈ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪੀ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ !

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਪਰ ਜੇਕਰ ਸਾਡੇ ਵਿੱਚੋਂ ਜਾਂ ਸਵਰਗ ਤੋਂ ਕੋਈ ਸਵਰਗਦੂਤ ਵੀ ਆ ਕੇ ਉਸ ਸ਼ੁਭ ਸਮਾਚਾਰ ਤੋਂ ਵੱਖਰਾ, ਜਿਹੜਾ ਅਸੀਂ ਤੁਹਾਨੂੰ ਸੁਣਾਇਆ ਸੀ, ਕੋਈ ਦੂਜਾ ਸ਼ੁਭ ਸਮਾਚਾਰ ਸੁਣਾਵੇ ਤਾਂ ਉਸ ਨੂੰ ਸਰਾਪ ਲੱਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਪਰ ਜੇ ਅਸੀਂ ਜਾਂ ਸਵਰਗ ਤੋਂ ਕੋਈ ਦੂਤ ਵੀ ਆ ਕੇ ਉਸ ਖੁਸ਼ਖ਼ਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖ਼ਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

Viz kapitola kopírovat

ਪਵਿੱਤਰ ਬਾਈਬਲ

8 ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵੱਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸੱਕਾਰ ਕਰ ਦੇਣਾ ਚਾਹੀਦਾ ਹੈ।

Viz kapitola kopírovat




ਗਲਾਤਿਯਾ 1:8

Následuj nás:

Reklamy


Reklamy