ਇਬਰਾਨੀ 1:1 - Punjabi Standard Bible1 ਬੀਤੇ ਸਮੇਂ ਵਿੱਚ ਪਰਮੇਸ਼ਰ ਨੇ ਨਬੀਆਂ ਦੇ ਰਾਹੀਂ ਵੱਖ-ਵੱਖ ਸਮਿਆਂ 'ਤੇ ਕਈ ਤਰ੍ਹਾਂ ਨਾਲ ਸਾਡੇ ਪੁਰਖਿਆਂ ਨਾਲ ਗੱਲ ਕੀਤੀ, Viz kapitolaਪਵਿੱਤਰ ਬਾਈਬਲ O.V. Bible (BSI)1 ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। Viz kapitolaਪਵਿੱਤਰ ਬਾਈਬਲ (Revised Common Language North American Edition)1 ਪਰਮੇਸ਼ਰ ਨੇ ਪੁਰਾਣੇ ਸਮੇਂ ਵਿੱਚ ਸਾਡੇ ਪੁਰਖਿਆਂ ਦੇ ਨਾਲ ਕਈ ਵਾਰ ਅਤੇ ਕਈ ਵੱਖ-ਵੱਖ ਢੰਗਾਂ ਦੇ ਨਾਲ ਨਬੀਆਂ ਦੇ ਦੁਆਰਾ ਗੱਲ ਕੀਤੀ Viz kapitolaਪੰਜਾਬੀ ਮੌਜੂਦਾ ਤਰਜਮਾ1 ਅਤੀਤ ਵਿੱਚ ਪਰਮੇਸ਼ਵਰ ਨੇ ਸਾਡੇ ਪੁਰਖਿਆਂ ਨਾਲ ਨਬੀਆਂ ਦੁਆਰਾ ਕਈ ਵਾਰ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ, Viz kapitolaਪਵਿੱਤਰ ਬਾਈਬਲ1 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ। Viz kapitola |