Online Bible

- Reklamy -




ਯਾਕੂਬ 1:1 - Punjabi Standard Bible

1 ਪਰਮੇਸ਼ਰ ਦੇ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੀ ਵੱਲੋਂ ਉਨ੍ਹਾਂ ਬਾਰਾਂ ਗੋਤਾਂ ਨੂੰ ਸਲਾਮ ਜਿਹੜੇ ਖਿੰਡੇ ਹੋਏ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਯਾਕੂਬ ਜਿਹੜਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦਾ ਦਾਸ ਹਾਂ ਅੱਗੇ ਜੋਗ ਉਨ੍ਹਾਂ ਬਾਰਾਂ ਗੋਤਾਂ ਦੀ ਜਿਹੜੇ ਖਿੰਡੇ ਹੋਏ ਹਨ ਸੁਖ ਸਾਂਦ ਹੋਵੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਯਾਕੂਬ ਦੇ ਵੱਲੋਂ, ਜਿਹੜਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਦਾ ਸੇਵਕ ਹੈ, ਉਹਨਾਂ ਬਾਰ੍ਹਾਂ ਕਬੀਲਿਆਂ ਨੂੰ ਜਿਹੜੇ ਸਾਰੇ ਸੰਸਾਰ ਵਿੱਚ ਖਿੱਲਰੇ ਹੋਏ ਹਨ, ਨਮਸਕਾਰ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਯਾਕੋਬ, ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਸੇਵਕ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਕੌਮਾਂ ਵਿੱਚ ਖਿੰਡੇ ਹੋਏ ਹਨ: ਨਮਸਕਾਰ।

Viz kapitola kopírovat

ਪਵਿੱਤਰ ਬਾਈਬਲ

1 ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।

Viz kapitola kopírovat




ਯਾਕੂਬ 1:1

Následuj nás:

Reklamy


Reklamy