Online Bible

- Reklamy -




ਯਾਕੂਬ 1:10 - Punjabi Standard Bible

10 ਅਤੇ ਧਨਵਾਨ ਭਾਈ ਆਪਣੀ ਦੀਨ ਦਸ਼ਾ ਉੱਤੇ; ਕਿਉਂਕਿ ਘਾਹ ਦੇ ਫੁੱਲ ਵਾਂਗ ਉਸ ਦਾ ਅੰਤ ਹੋ ਜਾਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਇਸੇ ਤਰ੍ਹਾਂ ਜੇਕਰ ਪਰਮੇਸ਼ਰ ਕਿਸੇ ਅਮੀਰ ਨੂੰ ਨੀਵਾਂ ਕਰਦੇ ਹਨ ਤਾਂ ਉਹ ਇਸ ਉੱਤੇ ਮਾਣ ਕਰੇ ਕਿਉਂਕਿ ਉਹ ਜੰਗਲੀ ਫੁੱਲ ਦੀ ਤਰ੍ਹਾਂ ਮੁਰਝਾ ਜਾਵੇਗਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਪਰ ਅਮੀਰਾਂ ਨੂੰ ਆਪਣੀ ਬੇਇੱਜ਼ਤੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਉਹ ਇੱਕ ਜੰਗਲੀ ਫੁੱਲ ਵਾਂਗ ਮਰ ਜਾਣਗੇ।

Viz kapitola kopírovat

ਪਵਿੱਤਰ ਬਾਈਬਲ

10 ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।

Viz kapitola kopírovat




ਯਾਕੂਬ 1:10

Následuj nás:

Reklamy


Reklamy