Online Bible

- Reklamy -




ਯਾਕੂਬ 1:13 - Punjabi Standard Bible

13 ਜਦੋਂ ਕੋਈ ਪਰਤਾਇਆ ਜਾਂਦਾ ਹੈ ਤਾਂ ਉਹ ਇਹ ਨਾ ਕਹੇ ਕਿ ਮੈਂ ਪਰਮੇਸ਼ਰ ਵੱਲੋਂ ਪਰਤਾਇਆ ਜਾ ਰਿਹਾ ਹਾਂ; ਕਿਉਂਕਿ ਪਰਮੇਸ਼ਰ ਨੂੰ ਬੁਰੀਆਂ ਗੱਲਾਂ ਦੁਆਰਾ ਨਹੀਂ ਪਰਤਾਇਆ ਜਾ ਸਕਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

13 ਜਦੋਂ ਕੋਈ ਪਰਤਾਇਆ ਜਾਵੇ, ਉਹ ਇਹ ਨਾ ਕਹੇ, “ਪਰਮੇਸ਼ਰ ਮੈਨੂੰ ਪਰਤਾ ਰਹੇ ਹਨ,” ਕਿਉਂਕਿ ਪਰਮੇਸ਼ਰ ਬੁਰਾਈ ਦੇ ਰਾਹੀਂ ਨਹੀਂ ਪਰਤਾਏ ਜਾ ਸਕਦੇ ਅਤੇ ਨਾ ਹੀ ਉਹ ਆਪ ਕਿਸੇ ਨੂੰ ਪਰਤਾਉਂਦੇ ਹਨ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਕੋਈ ਪਰਤਾਇਆ ਜਾਂਦਾ ਹੈ, ਤਾਂ ਉਹ ਨੂੰ ਇਹ ਨਹੀਂ ਕਹਿਣਾ ਚਾਹੀਦਾ, “ਪਰਮੇਸ਼ਵਰ ਮੈਨੂੰ ਪਰਤਾ ਰਿਹਾ ਹੈ।” ਕਿਉਂਕਿ ਪਰਮੇਸ਼ਵਰ ਬੁਰਾਈ ਨਾਲ ਪਰਤਾਇਆ ਨਹੀਂ ਜਾਂਦਾ, ਨਾ ਹੀ ਉਹ ਕਿਸੇ ਨੂੰ ਪਰਤਾਉਂਦਾ ਹੈ;

Viz kapitola kopírovat

ਪਵਿੱਤਰ ਬਾਈਬਲ

13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।

Viz kapitola kopírovat




ਯਾਕੂਬ 1:13

Následuj nás:

Reklamy


Reklamy