ਯਾਕੂਬ 1:14 - Punjabi Standard Bible14 ਪਰ ਹਰੇਕ ਵਿਅਕਤੀ ਆਪਣੀ ਹੀ ਕਾਮਨਾ ਦੁਆਰਾ ਲਲਚਾਏ ਅਤੇ ਫਸਾਏ ਜਾ ਕੇ ਪਰਤਾਵੇ ਵਿੱਚ ਪੈਂਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)14 ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)14 ਸਗੋਂ ਹਰ ਕੋਈ ਆਪਣੀਆਂ ਬੁਰੀਆਂ ਇੱਛਾਵਾਂ ਦੇ ਰਾਹੀਂ ਪਰਤਾਇਆ ਜਾਂਦਾ ਹੈ ਜਿਹੜੀਆਂ ਉਸ ਨੂੰ ਭਰਮਾ ਕੇ ਮੋਹ ਜਾਲ ਵਿੱਚ ਫਸਾ ਦਿੰਦੀਆਂ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ14 ਪਰ ਹਰੇਕ ਵਿਅਕਤੀ ਪਰਤਾਇਆ ਜਾਂਦਾ ਹੈ ਜਦਕਿ ਉਹ ਆਪਣੀਆਂ ਹੀ ਬੁਰੀਆਂ ਇੱਛਾਵਾਂ ਦੁਆਰਾ ਖਿੱਚੇ ਅਤੇ ਭਰਮਾਏ ਜਾਂਦੇ ਹਨ। Viz kapitolaਪਵਿੱਤਰ ਬਾਈਬਲ14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ। Viz kapitola |