ਯਾਕੂਬ 1:20 - Punjabi Standard Bible20 ਕਿਉਂਕਿ ਮਨੁੱਖ ਦਾ ਕ੍ਰੋਧ ਪਰਮੇਸ਼ਰ ਦੀ ਧਾਰਮਿਕਤਾ ਨੂੰ ਪੈਦਾ ਨਹੀਂ ਕਰ ਸਕਦਾ। Viz kapitolaਪਵਿੱਤਰ ਬਾਈਬਲ O.V. Bible (BSI)20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ। Viz kapitolaਪਵਿੱਤਰ ਬਾਈਬਲ (Revised Common Language North American Edition)20 ਕਿਉਂਕਿ ਮਨੁੱਖ ਦਾ ਗੁੱਸਾ ਪਰਮੇਸ਼ਰ ਦੀ ਨੇਕੀ ਨਹੀਂ ਪੈਦਾ ਕਰਦਾ । Viz kapitolaਪੰਜਾਬੀ ਮੌਜੂਦਾ ਤਰਜਮਾ20 ਕਿਉਂਕਿ ਮਨੁੱਖੀ ਗੁੱਸਾ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸਨੂੰ ਉਹ ਚਾਹੁੰਦਾ ਹੈ। Viz kapitolaਪਵਿੱਤਰ ਬਾਈਬਲ20 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ। Viz kapitola |