Online Bible

- Reklamy -




ਯਾਕੂਬ 1:24 - Punjabi Standard Bible

24 ਕਿਉਂਕਿ ਉਹ ਆਪਣੇ ਆਪ ਨੂੰ ਵੇਖ ਕੇ ਚਲਾ ਜਾਂਦਾ ਹੈ ਅਤੇ ਤੁਰੰਤ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਕਿਉਂ ਜੋ ਉਹ ਆਪਣੇ ਆਪ ਨੂੰ ਵੇਖ ਕੇ ਚੱਲਿਆ ਗਿਆ ਅਤੇ ਓਸੇ ਵੇਲੇ ਭੁੱਲ ਗਿਆ ਜੋ ਮੈਂ ਕਿਹੋ ਜਿਹਾ ਸਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 ਉਹ ਆਪਣੇ ਆਪ ਨੂੰ ਦੇਖਣ ਦੇ ਬਾਅਦ ਚਲਾ ਜਾਂਦਾ ਹੈ ਅਤੇ ਉਸੇ ਸਮੇਂ ਭੁੱਲ ਜਾਂਦਾ ਹੈ ਕਿ ਉਹ ਕਿਸ ਤਰ੍ਹਾਂ ਦਾ ਦਿਖਾਈ ਦਿੰਦਾ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

24 ਅਤੇ, ਆਪਣੇ ਆਪ ਨੂੰ ਵੇਖਣ ਤੋਂ ਬਾਅਦ, ਚਲਾ ਜਾਂਦਾ ਹੈ ਅਤੇ ਤੁਰੰਤ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਹੈ।

Viz kapitola kopírovat

ਪਵਿੱਤਰ ਬਾਈਬਲ

24 ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ।

Viz kapitola kopírovat




ਯਾਕੂਬ 1:24

Následuj nás:

Reklamy


Reklamy