Online Bible

- Reklamy -




ਯਾਕੂਬ 1:5 - Punjabi Standard Bible

5 ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੋਵੇ ਤਾਂ ਉਹ ਪਰਮੇਸ਼ਰ ਕੋਲੋਂ ਮੰਗੇ ਜਿਹੜਾ ਸਭ ਨੂੰ ਖੁੱਲ੍ਹੇ ਦਿਲ ਅਤੇ ਬਿਨਾਂ ਉਲਾਂਭੇ ਦਿੰਦਾ ਹੈ ਅਤੇ ਇਹ ਉਸ ਨੂੰ ਦਿੱਤੀ ਜਾਵੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਜੇਕਰ ਤੁਹਾਡੇ ਵਿੱਚੋਂ ਕਿਸੇ ਦੇ ਕੋਲ ਬੁੱਧ ਦੀ ਘਾਟ ਹੈ ਤਾਂ ਉਹ ਪਰਮੇਸ਼ਰ ਦੇ ਕੋਲੋਂ ਮੰਗੇ ਜਿਹੜੇ ਸਾਰਿਆਂ ਨੂੰ ਬਿਨਾਂ ਝਿੜਕੇ, ਖੁੱਲ੍ਹੇ ਦਿਲ ਦੇ ਨਾਲ ਦਿੰਦੇ ਹਨ ਅਤੇ ਉਹ ਤੁਹਾਨੂੰ ਮਿਲ ਜਾਵੇਗੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦਾ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤਾ ਜਾਵੇਗਾ।

Viz kapitola kopírovat

ਪਵਿੱਤਰ ਬਾਈਬਲ

5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।

Viz kapitola kopírovat




ਯਾਕੂਬ 1:5

Následuj nás:

Reklamy


Reklamy