ਯੂਹੰਨਾ 1:1 - Punjabi Standard Bible1 ਆਦ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਰ ਦੇ ਨਾਲ ਸੀ ਅਤੇ ਸ਼ਬਦ ਪਰਮੇਸ਼ਰ ਸੀ। Viz kapitolaਪਵਿੱਤਰ ਬਾਈਬਲ O.V. Bible (BSI)1 ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)1 ਸ੍ਰਿਸ਼ਟੀ ਦੇ ਰਚੇ ਜਾਣ ਤੋਂ ਪਹਿਲਾਂ ਸ਼ਬਦ ਸੀ । ਸ਼ਬਦ ਪਰਮੇਸ਼ਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਰ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ1 ਸ਼ਰੂਆਤ ਵਿੱਚ ਸ਼ਬਦ ਸੀ ਅਤੇ ਸ਼ਬਦ ਪਰਮੇਸ਼ਵਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ਵਰ ਸੀ। Viz kapitolaਪਵਿੱਤਰ ਬਾਈਬਲ1 ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ। Viz kapitola |