Online Bible

- Reklamy -




ਯੂਹੰਨਾ 1:29 - Punjabi Standard Bible

29 ਅਗਲੇ ਦਿਨ ਉਸ ਨੇ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਕਿਹਾ, “ਵੇਖੋ, ਪਰਮੇਸ਼ਰ ਦਾ ਲੇਲਾ ਜਿਹੜਾ ਸੰਸਾਰ ਦਾ ਪਾਪ ਚੁੱਕ ਲੈ ਜਾਂਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

29 ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।”

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦੇ ਦੇਖ ਕੇ ਕਿਹਾ, “ਦੇਖੋ, ਪਰਮੇਸ਼ਰ ਦਾ ਲੇਲਾ ਜਿਹੜਾ ਸੰਸਾਰ ਦੇ ਪਾਪਾਂ ਨੂੰ ਚੁੱਕ ਕੇ ਲੈ ਜਾਂਦਾ ਹੈ !

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

29 ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!

Viz kapitola kopírovat

ਪਵਿੱਤਰ ਬਾਈਬਲ

29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।

Viz kapitola kopírovat




ਯੂਹੰਨਾ 1:29

Následuj nás:

Reklamy


Reklamy