Online Bible

- Reklamy -




ਯੂਹੰਨਾ 1:32 - Punjabi Standard Bible

32 ਯੂਹੰਨਾ ਨੇ ਇਹ ਕਹਿ ਕੇ ਗਵਾਹੀ ਦਿੱਤੀ, “ਮੈਂ ਆਤਮਾ ਨੂੰ ਕਬੂਤਰ ਵਾਂਗ ਅਕਾਸ਼ ਤੋਂ ਉੱਤਰਦੇ ਹੋਏ ਵੇਖਿਆ ਅਤੇ ਉਹ ਉਸ ਉੱਤੇ ਠਹਿਰ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

32 ਯੂਹੰਨਾ ਨੇ ਇਹ ਸਾਖੀ ਦੇ ਕੇ ਆਖਿਆ ਕਿ ਮੈਂ ਆਤਮਾ ਨੂੰ ਕਬੂਤਰ ਦੀ ਨਿਆਈਂ ਅਕਾਸ਼ੋਂ ਉੱਤਰਦਾ ਵੇਖਿਆ ਅਤੇ ਉਹ ਉਸ ਉੱਤੇ ਠਹਿਰਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਯੂਹੰਨਾ ਨੇ ਗਵਾਹੀ ਦੇ ਕੇ ਆਖਿਆ, ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਠਹਿਰਿਆ ਵੇਖਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

32 ਤਦ ਯੂਹੰਨਾ ਨੇ ਇਸ ਤਰ੍ਹਾਂ ਗਵਾਹੀ ਦਿੱਤੀ, “ਮੈਂ ਪਵਿੱਤਰ ਆਤਮਾ ਨੂੰ ਸਵਰਗ ਤੋਂ ਘੁੱਗੀ ਦੇ ਵਾਂਗ ਉਤਰਦੇ ਅਤੇ ਉਹਨਾਂ ਦੇ ਉੱਤੇ ਠਹਿਰਦੇ ਦੇਖਿਆ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

32 ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।

Viz kapitola kopírovat

ਪਵਿੱਤਰ ਬਾਈਬਲ

32-34 ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”

Viz kapitola kopírovat




ਯੂਹੰਨਾ 1:32

Následuj nás:

Reklamy


Reklamy