ਯੂਹੰਨਾ 1:34 - Punjabi Standard Bible34 ਸੋ ਮੈਂ ਵੇਖਿਆ ਅਤੇ ਗਵਾਹੀ ਦਿੱਤੀ ਹੈ ਕਿ ਇਹੋ ਪਰਮੇਸ਼ਰ ਦਾ ਪੁੱਤਰ ਹੈ।” Viz kapitolaਪਵਿੱਤਰ ਬਾਈਬਲ O.V. Bible (BSI)34 ਸੋ ਮੈਂ ਵੇਖਿਆ ਅਤੇ ਸਾਖੀ ਦਿੱਤੀ ਹੈ ਜੋ ਇਹ ਪਰਮੇਸ਼ੁਰ ਦਾ ਪੁੱਤ੍ਰ ਹੈਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।” Viz kapitolaਪਵਿੱਤਰ ਬਾਈਬਲ (Revised Common Language North American Edition)34 ਇਹ ਮੈਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ ਅਤੇ ਇਹ ਮੇਰੀ ਗਵਾਹੀ ਹੈ ਕਿ ਉਹ ਹੀ ਪਰਮੇਸ਼ਰ ਦੇ ਪੁੱਤਰ ਹਨ ।” Viz kapitolaਪੰਜਾਬੀ ਮੌਜੂਦਾ ਤਰਜਮਾ34 ਆਪ ਮੈਂ ਇਹ ਵੇਖਿਆ ਅਤੇ ਮੈਂ ਇਸਦਾ ਗਵਾਹ ਹਾਂ ਕਿ ਇਹੀ ਪਰਮੇਸ਼ਵਰ ਦਾ ਪੁੱਤਰ ਹੈ।” Viz kapitola |