ਯੂਹੰਨਾ 1:36 - Punjabi Standard Bible36 ਅਤੇ ਉਸ ਨੇ ਯਿਸੂ ਨੂੰ ਜਾਂਦੇ ਹੋਏ ਵੇਖ ਕੇ ਕਿਹਾ, “ਵੇਖੋ, ਪਰਮੇਸ਼ਰ ਦਾ ਲੇਲਾ।” Viz kapitolaਪਵਿੱਤਰ ਬਾਈਬਲ O.V. Bible (BSI)36 ਅਰ ਉਸ ਨੇ ਯਿਸੂ ਨੂੰ ਤੁਰਿਆ ਜਾਂਦਾ ਵੇਖ ਕੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਯੂਹੰਨਾ ਨੇ ਯਿਸੂ ਨੂੰ ਵੇਖ ਕੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ।” Viz kapitolaਪਵਿੱਤਰ ਬਾਈਬਲ (Revised Common Language North American Edition)36 ਯੂਹੰਨਾ ਨੇ ਯਿਸੂ ਨੂੰ ਜਾਂਦੇ ਹੋਏ ਦੇਖਿਆ ਅਤੇ ਕਿਹਾ, “ਦੇਖੋ, ਪਰਮੇਸ਼ਰ ਦਾ ਲੇਲਾ !” Viz kapitolaਪੰਜਾਬੀ ਮੌਜੂਦਾ ਤਰਜਮਾ36 ਉਹਨਾਂ ਨੇ ਯਿਸ਼ੂ ਨੂੰ ਜਾਂਦੇ ਹੋਏ ਵੇਖ ਕੇ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ!” Viz kapitolaਪਵਿੱਤਰ ਬਾਈਬਲ36 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।” Viz kapitola |